ਸਟੇਜ ‘ਤੇ ਬੇਹੋਸ਼ ਹੋਏ ਕੇਂਦਰੀ ਮੰਤਰੀ ਨਿਤਿਨ ਗਡਕਰੀ

ਕੇਂਦਰੀ ਮੰਤਰੀ ਨਿਤਿਨ ਗਡਕਰੀ ਬੁੱਧਵਾਰ ਨੂੰ ਮਹਾਰਾਸ਼ਟਰ ਦੇ ਯਵਤਮਾਲ ‘ਚ ਭਾਸ਼ਣ ਦਿੰਦੇ ਸਮੇਂ ਸਟੇਜ ‘ਤੇ ਅਚਾਨਕ ਬੇਹੋਸ਼ ਹੋ ਗਏ। ਸਟੇਜ ‘ਤੇ ਮੌਜੂਦ ਲੋਕਾਂ ਨੇ ਉਸ ਨੂੰ ਚੁੱਕ ਕੇ ਤੁਰੰਤ ਇਲਾਜ ਲਈ ਹਸਪਤਾਲ ਪਹੁੰਚਾਇਆ।ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਗਡਕਰੀ ਯਵਤਮਾਲ ਦੇ ਪੁਸਾਦ ਵਿੱਚ ਇੱਕ ਜਨ ਸਭਾ ਨੂੰ ਸੰਬੋਧਨ ਕਰ ਰਹੇ ਸਨ। ਸਟੇਜ ‘ਤੇ ਬੋਲਦੇ ਹੋਏ ਉਹ ਅਚਾਨਕ ਠੋਕਰ ਖਾ ਕੇ ਡਿੱਗ ਪਏ।

Total Views: 165 ,
Real Estate