ਅਮਰੀਕਾ ਰਹਿੰਦੇ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕੀਤੇ ਜਾਣ ਦੀ ਖਬਰ ਹੈ। ਨੌਜਵਾਨ ਹੁਸ਼ਿਆਰਪੁਰ ਦੇ ਪਿੰਡ ਅੱਤੋਵਾਲ ਦਾ ਰਹਿਣ ਵਾਲਾ ਹੀ। ਮ੍ਰਿਤਕ ਦੀ ਪਛਾਣ ਗੁਰਪ੍ਰੀਤ ਸਿੰਘ ਪੁੱਤਰ ਨਿਰਮਲ ਸਿੰਘ ਵਜੋਂ ਹੋਈ ਹੈ। ਗੁਰਪ੍ਰੀਤ ਸਾਲ 2012 ’ਚ ਰੋਜ਼ੀ-ਰੋਟੀ ਕਮਾਉਣ ਲਈ ਅਮਰੀਕਾ ਗਿਆ ਸੀ ।ਜਾਣਕਾਰੀ ਮੁਤਾਬਕ ਗੁਰਪ੍ਰੀਤ ਅਮਰੀਕਾ ਵਿਚ ਟਰੱਕ ਡਰਾਈਵਰ ਵਜੋਂ ਕੰਮ ਕਰਦਾ ਸੀ। 23 ਅਪ੍ਰੈਲ ਨੂੰ ਉਸ ਦੀ ਕਿਸੇ ਦੂਜੇ ਟਰੱਕ ਡਰਾਈਵਰ ਨਾਲ ਬਹਿਸ ਹੋ ਗਈ ਸੀ ਜਿਸ ਤੋਂ ਬਾਅਦ ਦੂਜੇ ਟਰੱਕ ਡਰਾਈਵਰ ਨੇ ਬਹਿਸ ਮਗਰੋਂ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਹੈ।
Total Views: 180 ,
Real Estate