ਕਿਸਾਨ ਮੋਰਚੇ ਵੱਲੋਂ ਵਿਧਾਨ ਸਭਾ ਚੋਣ ਲੜਨ ਵਾਲੇ ਕਿਸਾਨ ਆਗੂ ਭਾਜਪਾ ਵਿਚ ਸ਼ਾਮਲ

ਕਿਸਾਨ ਮੋਰਚੇ ਵੱਲੋਂ 2022 ਵਿਚ ਵਿਧਾਨ ਸਭਾ ਚੋਣ ਲੜ ਚੁੱਕੇ ਆਗੂ ਅੱਜ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋ ਗਏ। ਅੱਜ ਬਠਿੰਡਾ ਦੇ ਜ਼ਿਲ੍ਹਾ ਪ੍ਰਧਾਨ ਸਰੂਪ ਸਿੰਗਲਾ ਦੀ ਅਗਵਾਈ ਹੇਠ ਭੁੱਚੋ ਹਲਕੇ ਤੋ ਸੰਯੁਕਤ ਕਿਸਾਨ ਮੋਰਚੇ ਦੀ ਸੀਟ ਤੋਂ 2022 ਵਿਧਾਨ ਸਭਾ ਚੋਣ ਲੜ ਚੁੱਕੇ ਕਿਸਾਨ ਆਗੂ ਬਲਦੇਵ ਸਿੰਘ ਅਕਲੀਆ ਭਾਜਪਾ ਵਿਚ ਸ਼ਾਮਲ ਹੋਏ।

Total Views: 166 ,
Real Estate