ਕਾਂਗਰਸ ਨੇ ਵੜਿੰਗ , ਜ਼ੀਰਾ, ਸਿੰਗਲਾ ਅਤੇ ਰੰਧਾਵਾ ਨੂੰ ਮੈਦਾਨ ‘ਚ ਉਤਾਰਿਆ

ਕਾਂਗਰਸ ਹਾਈ ਕਮਾਂਡ ਵੱਲੋਂ ਅੱਜ ਪੰਜਾਬ ਦੇ 4 ਲੋਕ ਸਭਾ ਹਲਕਿਆਂ ਲਈ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ । ਜਿੰਨ੍ਹਾਂ ਵਿੱਚ ਗੁਰਦਾਸਪੁਰ ਤੋਂ ਸੁਖਜਿੰਦਰ ਸਿੰਘ ਰੰਧਾਵਾ , ਖਡੂਰ ਸਾਹਿਬ ਤੋਂ ਕੁਲਬੀਰ ਸਿੰਘ ਜ਼ੀਰਾ, ਆਨੰਦਪੁਰ ਸਾਹਿਬ ਤੋਂ ਵਿਜੈਇੰਦਰ ਸਿੰਗਲਾ, ਲੁਧਿਆਣਾ ਤੋਂ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਮੈਦਾਨ ‘ਚ ਉਤਾਰਿਆ ਗਿਆ ।

Total Views: 31 ,
Real Estate