ਪੰਜਾਬ ਕਾਂਗਰਸ ਨੇ ਪੰਜਾਬ ਵਿਚ ਲੋਕ ਸਭਾ ਚੋਣਾਂ ਲਈ ਹੋਰ ਉਮੀਦਵਾਰ ਐਲਾਨ ਦਿੱਤੇ ਹਨ ਜਿਨ੍ਹਾਂ ‘ਚ ਗੁਰਦਾਸਪੁਰ ਤੋਂ ਸੁਖਜਿੰਦਰ ਸਿੰਘ ਰੰਧਾਵਾ, ਖਡੂਰ ਸਾਹਿਬ ਤੋਂ ਕੁਲਬੀਰ ਸਿੰਘ ਜ਼ੀਰਾ, ਸ੍ਰੀ ਅਨੰਦਪੁਰ ਸਾਹਿਬ ਤੋਂ ਵਿਜੇ ਇੰਦਰ ਸਿੰਗਲਾ, ਲੁਧਿਆਣਾ ਤੋਂ ਅਮਰਿੰਦਰ ਸਿੰਘ ਰਾਜਾ ਵੜਿੰਗ ਲੋਕ ਸਭਾ ਚੋਣ ਲੜਨਗੇ
Total Views: 299 ,
Real Estate



















