ਸੁਖਪਾਲ ਸਿੰਘ ਖਹਿਰਾ ਨੂੰ ਲੋਕ ਸਭਾ ਹਲਕੇ ਸੰਗਰੂਰ ਦੀ ਟਿਕਟ ਮਿਲਣ ਤੋਂ ਨਾਰਾਜ਼ ਚੱਲ ਰਹੇ ਹਲਕਾ ਧੂਰੀ ਤੋਂ ਸਾਬਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਨੇ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਹੈ ਤੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਉਤੇ ਪੋਸਟ ਪਾ ਦਿੱਤੀ ਹੈ
Total Views: 188 ,
Real Estate