ਲੋਕ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ। ਸੀਨੀਅਰ ਆਗੂ ਦਲਵੀਰ ਸਿੰਘ ਗੋਲਡੀ ਨੇ ਕਾਂਗਰਸ ਪਾਰਟੀ ਤੋਂ ਅਸਤੀਫਾ ਦੇ ਦਿੱਤਾ । ਗੋਲਡੀ ਟਿਕਟ ਨੂੰ ਲੈ ਕੇ ਹਾਈਕਮਾਨ ਤੋਂ ਨਾਰਾਜ਼ ਚੱਲ ਰਹੇ ਹਨ। ਦਲਵੀਰ ਗੋਲਡੀ ਸੰਗਰੂਰ ਤੋਂ ਕਾਂਗਰਸ ਦੀ ਟਿਕਟ ਮੰਗ ਰਹੇ ਸਨ । ਪਾਰਟੀ ਵੱਲੋਂ ਇਥੋਂ ਸੁਖਪਾਲ ਸਿੰਘ ਖਹਿਰਾ ਨੂੰ ਟਿਕਟ ਦੇ ਦਿੱਤੀ ਸੀ। ਜਿਸ ਤੋਂ ਬਾਅਦ ਅੱਜ ਦਲਵੀਰ ਗੋਲਡੀ ਦੇ ਆਮ ਆਦਮੀ ਪਾਰਟੀ ‘ਚ ਜਾ ਸਕਦੇ ਹਨ ।
Total Views: 248 ,
Real Estate



















