ਉੱਤਰ ਪ੍ਰਦੇਸ਼ ਦੀ ਲੋਕ ਸਭਾ ਸੀਟ ਰਾਏਬਰੇਲੀ ਅਤੇ ਅਮੇਠੀ ਸੀਟ ‘ਤੇ ਬਣਿਆ ਸਸਪੈਂਸ ਸ਼ੁੱਕਰਵਾਰ ਨੂੰ ਖਤਮ ਹੋ ਗਿਆ ਹੈ, ਕਾਂਗਰਸ ਪਾਰਟੀ ਨੇ ਸ਼ੁੱਕਰਵਾਰ ਨੂੰ ਉਮੀਦਵਾਰਾਂ ਦੀ ਨਵੀਂ ਸੂਚੀ ਜਾਰੀ ਕੀਤੀ ਹੈ, ਜਿਸ ਵਿੱਚ ਰਾਏਬਰੇਲੀ ਸੀਟ ਅਤੇ ਅਮੇਠੀ ਸੀਟ ਸ਼ਾਮਲ ਹੈ। ਰਾਹੁਲ ਗਾਂਧੀ ਰਾਏਬਰੇਲੀ ਤੋਂ ਅਤੇ ਅਮੇਠੀ ਤੋਂ ਕੇ. ਐਲ ਸ਼ਰਮਾ (ਕਿਸ਼ੋਰੀ ਲਾਲ ਸ਼ਰਮਾ) ਨੂੰ ਉਮੀਦਵਾਰ ਬਣਾਇਆ ਗਿਆ ਹੈ।
Total Views: 136 ,
Real Estate



















