ਮੀਂਹ ਨੇ ਮਚਾਈ ਤਬਾਹੀ, 29 ਲੋਕਾਂ ਦੀ ਹੋਈ ਮੌਤ

ਬ੍ਰਾਜ਼ੀਲ ਦੇ ਦੱਖਣੀ ਰਾਜ ਰੀਓ ਗ੍ਰਾਂਡੇ ਡੋ ਸੁਲ ਵਿਚ ਭਾਰੀ ਮੀਂਹ ਕਾਰਨ 29 ਲੋਕਾਂ ਦੀ ਮੌਤ ਹੋ ਗਈ ਅਤੇ 60 ਲਾਪਤਾ ਹਨ। ਸਥਾਨਕ ਸਰਕਾਰ ਨੇ ਚੇਤਾਵਨੀ ਦਿੱਤੀ ਹੈ ਕਿ ਸਥਿਤੀ ਗੰਭੀਰ ਹੈ ਅਤੇ ਇਹ ਕੁਝ ਦਿਨਾਂ ਵਿੱਚ ਹੋਰ ਵਿਗੜ ਸਕਦੀ ਹੈ।ਸੁਰੱਖਿਆ ਅਧਿਕਾਰੀਆਂ ਨੇ ਦੱਸਿਆ ਕਿ ਤੂਫਾਨ ਕਾਰਨ ਹੋਏ ਨੁਕਸਾਨ ਕਾਰਨ 3,300 ਤੋਂ ਜ਼ਿਆਦਾ ਲੋਕ ਆਪਣੇ ਘਰ ਛੱਡ ਕੇ ਸੁਰੱਖਿਅਤ ਥਾਵਾਂ ‘ਤੇ ਚਲੇ ਗਏ ਹਨ।

Total Views: 90 ,
Real Estate