ਦਿੱਲੀ ਕਾਂਗਰਸ ਦੇ ਸਾਬਕਾ ਪ੍ਰਧਾਨ ਅਰਵਿੰਦਰ ਸਿੰਘ ਲਵਲੀ ਸ਼ਨੀਵਾਰ ਨੂੰ ਭਾਰਤੀ ਜਨਤਾ ਪਾਰਟੀ (ਭਾਜਪਾ) ਵਿੱਚ ਸ਼ਾਮਲ ਹੋ ਗਏ। ਲਵਲੀ ਦੇ ਨਾਲ-ਨਾਲ ਸਾਬਕਾ ਵਿਧਾਇਕ ਨੀਰਜ ਬਸੋਆ ਅਤੇ ਨਸੀਬ ਸਿੰਘ ਦੇ ਨਾਲ-ਨਾਲ ਸਾਬਕਾ ਮੰਤਰੀ ਰਾਜਕੁਮਾਰ ਚੌਹਾਨ ਵੀ ਭਾਜਪਾ ‘ਚ ਸ਼ਾਮਲ ਹੋ ਗਏ ਹਨ। ਅਰਵਿੰਦਰ ਲਵਲੀ ਅਤੇ ਰਾਜਕੁਮਾਰ ਚੌਹਾਨ ਦੋਵੇਂ ਸ਼ੀਲਾ ਦੀਕਸ਼ਤ ਸਰਕਾਰ ਵਿੱਚ ਮੰਤਰੀ ਸਨ।
Total Views: 95 ,
Real Estate