ਕੇਜਰੀਵਾਲ ਖ਼ਿਲਾਫ਼ ਹੋਵੇ ਐਨ.ਆਈ.ਏ. ਜਾਂਚ- ਉਪ ਰਾਜਪਾਲ

ਦਿੱਲੀ ਦੇ ਉਪ ਰਾਜਪਾਲ ਵੀ.ਕੇ. ਸਕਸੈਨਾ ਨੇ ਸਿੱਖਸ ਫ਼ਾਰ ਜਸਟਿਸ ਤੋਂ ਕਥਿਤ ਤੌਰ ’ਤੇ ਸਿਆਸੀ ਫੰਡ ਪ੍ਰਾਪਤ ਕਰਨ ਲਈ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਖ਼ਿਲਾਫ਼ ਐਨ.ਆਈ.ਏ. ਜਾਂਚ ਦੀ ਸਿਫਾਰਿਸ਼ ਕੀਤੀ ਹੈ। ਉਪ ਰਾਜਪਾਲ ਨੂੰ ਸ਼ਿਕਾਇਤ ਮਿਲੀ ਸੀ ਕਿ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ ‘ਆਪ’ ਨੇ ਦਵਿੰਦਰ ਪਾਲ ਭੁੱਲਰ ਦੀ ਰਿਹਾਈ ਲਈ ਜਥੇਬੰਦੀਆਂ ਤੋਂ 16 ਮਿਲੀਅਨ ਡਾਲਰ ਦੇ ਵੱਡੇ ਫੰਡ ਪ੍ਰਾਪਤ ਕੀਤੇ ਸਨ।

Total Views: 46 ,
Real Estate