ਬਸਪਾ ਦਾ ਲੋਕ ਸਭਾ ਉਮੀਦਵਾਰ ਆਮ ਆਦਮੀ ਪਾਰਟੀ ’ਚ ਸ਼ਾਮਲ

ਹੁਸ਼ਿਆਰਪੁਰ ਲੋਕ ਸਭਾ ਸੀਟ ਤੋਂ ਬਸਪਾ ਉਮੀਦਵਾਰ ਰਾਕੇਸ਼ ਸੁਮਨ ਅੱਜ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਬਸਪਾ ਨੇ ਲੋਕ ਸਭਾ ਚੋਣਾਂ ’ਚ ਇਕੱਲੇ ਲੜਨ ਦਾ ਐਲਾਨ ਕੀਤਾ ਹੈ। ਹੁਸ਼ਿਆਰਪੁਰ ਸੀਟ ਦੀ ਨੁਮਾਇੰਦਗੀ ਇਸ ਵੇਲੇ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਕਰ ਰਹੇ ਹਨ।

Total Views: 38 ,
Real Estate