ਤਿਹਾੜ ਜੇਲ੍ਹ ‘ਚ ਬੰਦ ਕੇਜਰੀਵਾਲ ਨੂੰ ਮਿਲੀ ਜਮਾਨਤ

ਸੁਪਰੀਮ ਕੋਰਟ ਨੇ ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ 1 ਜੂਨ ਤੱਕ ਅੰਤਰਿਮ ਜ਼ਮਾਨਤ ਦੇ ਦਿੱਤੀ। ਕੇਜਰੀਵਾਲ ਦੇ ਵਕੀਲ ਨੇ 5 ਜੂਨ ਤੱਕ ਅੰਤਰਿਮ ਜ਼ਮਾਨਤ ਮੰਗੀ ਸੀ । ਅਦਾਲਤ ਨੇ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ 2 ਜੂਨ ਨੂੰ ਜੇਲ੍ਹ ਅਧਿਕਾਰੀਆਂ ਕੋਲ ਆਤਮ ਸਮਰਪਣ ਕਰ ਦੇਣ। ਕੇਜਰੀਵਾਲ ਨੇ ਅਦਾਲਤ ਤੋਂ ਚੋਣ ਪ੍ਰਚਾਰ ਕਰਨ ਲਈ ਜ਼ਮਾਨਤ ਮੰਗੀ ਹੈ।

 

 

Total Views: 51 ,
Real Estate