ਪੰਜਾਬ ‘ਚ ਝੋਨੇ ਦੀ ਲੁਆਈ 11 ਜੂਨ ਤੋਂ

ਪੰਜਾਬ ਵਿੱਚ ਐਤਕੀਂ ਝੋਨੇ ਦੀ ਲੁਆਈ 11 ਜੂਨ ਤੋਂ ਸ਼ੁਰੂ ਹੋਵੇਗੀ ਜੋ ਕਿ ਪਿਛਲੇ ਵਰ੍ਹੇ ਨਾਲੋਂ ਪੰਜ ਦਿਨ ਅਗੇਤੀ ਹੈ। ਇਸ ਵਾਰ ਸਮੁੱਚੇ ਪੰਜਾਬ ਨੂੰ ਦੋ ਜ਼ੋਨਾਂ ਵਿੱਚ ਵੰਡ ਕੇ ਝੋਨੇ ਦੀ ਲੁਆਈ ਕੀਤੀ ਜਾਣੀ ਹੈ ਅਤੇ ਲੰਘੇ ਵਰ੍ਹੇ ਤਿੰਨ ਜ਼ੋਨ ਬਣਾਏ ਗਏ ਸਨ। ਪਿਛਲੇ ਸਾਲ ਝੋਨੇ ਦੀ ਲੁਆਈ ਮਾਲਵੇ ਵਿੱਚ 16 ਜੂਨ ਤੋਂ ਸ਼ੁਰੂ ਹੋਈ ਸੀ। ਝੋਨੇ ਦੀ ਸਿੱਧੀ ਬਿਜਾਈ 15 ਤੋਂ 31 ਮਈ ਤੱਕ ਹੋਵੇਗੀ ਜਿਸ ਦੌਰਾਨ ਅੱਠ ਘੰਟੇ ਬਿਜਲੀ ਸਪਲਾਈ ਦਿੱਤੀ ਜਾਵੇਗੀ।

Total Views: 102 ,
Real Estate