ਮੋਦੀ ਅੱਜ ਵਾਰਾਨਸੀ ਤੋਂ ਭਰਨਗੇ ਨਾਮਜ਼ਦਗੀ ਪੱਤਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਵਾਰਾਨਸੀ ਤੋਂ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਨਗੇ। ਵਾਰਾਨਸੀ ਵਿਚ 1 ਜੂਨ ਨੂੰ ਵੋਟਾਂ ਪੈਣੀਆਂ ਹਨ। ਉਹਨਾਂ ਕੱਲ੍ਹ ਵਾਰਾਨਸੀ ਵਿਚ ਪੰਜ ਕਿਲੋਮੀਟਰ ਲੰਬਾ ਰੋਡ ਸ਼ੋਅ ਵੀ ਕੱਢਿਆ ਸੀ।

Total Views: 15 ,
Real Estate