ਜਗਮੋਹਨ ਕੰਗ ਮੁੜ ਕਾਂਗਰਸ ਵਿਚ ਸ਼ਾਮਲ

2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਖਰੜ ਤੋਂ ਟਿਕਟ ਨਾ ਮਿਲਣ ਤੋਂ ਨਾਰਾਜ਼ ਸਾਬਕਾ ਮੰਤਰੀ ਜਗਮੋਹਨ ਸਿੰਘ ਕੰਗ ਅਤੇ ਉਨ੍ਹਾਂ ਦੇ ਪੁੱਤਰ ਯਾਦਵਿੰਦਰ ਸਿੰਘ ਕੰਗ, ਜੋ ਕਾਂਗਰਸ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋਏ ਸਨ, ਹੁਣ ‘ਆਪ’ ਛੱਡ ਕੇ ਕਾਂਗਰਸ ਵਿੱਚ ਪਰਤ ਆਏ ਹਨ। ਉਹ ਦਿੱਲੀ ‘ਚ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਮਲਿਕਾਰਜੁਨ ਖੜਗੇ ਦੀ ਮੌਜੂਦਗੀ ‘ਚ ਕਾਂਗਰਸ ‘ਚ ਸ਼ਾਮਲ ਹੋਏ ਹਨ।

Total Views: 22 ,
Real Estate