ਲੀਡਰਾਂ, ਬਾਬਿਆਂ ਤੇ ਮਨੋਰੰਜਨ ਜਗਤ ਨਾਲ ਜੁੜੇ ਲੋਕਾਂ ਤੋਂ ਵਸੂਲਿਆ ਜਾਵੇ ਸੁਰੱਖਿਆ ਦਾ ਖਰਚਾ : ਹਾਈਕੋਰਟ

ਪੰਜਾਬ-ਹਰਿਆਣਾ ਹਾਈ ਕੋਰਟ ਨੇ ਰਾਜਨੀਤਿਕ ਪਾਰਟੀਆਂ, ਧਾਰਮਿਕ ਸੰਸਥਾਵਾਂ ਅਤੇ ਮਨੋਰੰਜਨ ਉਦਯੋਗ ਨਾਲ ਜੁੜੇ ਲੋਕਾਂ ਨੂੰ ਸੁਰੱਖਿਆ ਪ੍ਰਦਾਨ ਕਰਦੇ ਹੋਏ ਸਰਕਾਰ ਨੂੰ ਪਾਰਟੀਆਂ, ਸੰਸਥਾਵਾਂ ਅਤੇ ਹੋਰਾਂ ਤੋਂ ਇਸ ਦੇ ਖਰਚੇ ਵਸੂਲਣ ਦਾ ਸੁਝਾਅ ਦਿੱਤਾ ਹੈ। ਪੰਜਾਬ ਨਾਲ ਸਬੰਧਤ ਮਾਮਲੇ ਦੀ ਸੁਣਵਾਈ ਕਰਦਿਆਂ ਹਾਈ ਕੋਰਟ ਨੇ ਹੁਣ ਹਰਿਆਣਾ ਤੇ ਚੰਡੀਗੜ੍ਹ ਨੂੰ ਵੀ ਧਿਰ ਬਣਾਇਆ ਹੈ ਤੇ ਨੋਟਿਸ ਜਾਰੀ ਕਰਕੇ ਜਵਾਬ ਦਾਖ਼ਲ ਕਰਨ ਦੇ ਹੁਕਮ ਦਿੱਤੇ ਹਨ।

Total Views: 127 ,
Real Estate