ਪੰਜਾਬੀ ਗਾਇਕਾ ਸੁਨੰਦਾ ਸ਼ਰਮਾ ਨੇ ਸ਼ੁੱਕਰਵਾਰ ਨੂੰ ਇਸ ਸਾਲ ਦੇ ਕਾਨਸ ਫਿਲਮ ਫੈਸਟੀਵਲ ਵਿੱਚ ਆਪਣਾ ਰੈੱਡ ਕਾਰਪੇਟ ਡੈਬਿਊ ਕੀਤਾ ਹੈ। ਗਾਇਕਾ ਨੇ ਹਾਲ ਹੀ ਵਿੱਚ ਆਪਣੇ ਇੰਸਟਾਗ੍ਰਾਮ ਹੈਂਡਲ ‘ਤੇ ਆਪਣੇ ਰੈੱਡ ਕਾਰਪੇਟ ਮੋਮੈਂਟ ਦੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ।
Total Views: 163 ,
Real Estate