ਰਾਜ ਸਭਾ ਮੈਂਬਰ ਤੇ ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਰਾਘਵ ਚੱਢਾ ਯੂ ਕੇ ਤੋਂ ਵਾਪਸ ਭਾਰਤ ਆਏ ਹਨ। ਅੱਜ ਸਵੇਰੇ ਉਹਨਾਂ ਦਿੱਲੀ ਦੇ ਮੁੱਖ ਮੰਤਰੀ ਤੇ ਆਪ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ ’ਤੇ ਪੁੱਜ ਕੇ ਉਹਨਾਂ ਨਾਲ ਮੁਲਾਕਾਤ ਕੀਤੀ। ਉਹਨਾਂ ਦੀ ਲੋਕ ਸਭਾ ਚੋਣਾਂ ਵਿਚ ਗੈਰ ਹਾਜ਼ਰੀ ਚਰਚਾ ਦਾ ਵਿਸ਼ਾ ਬਣੀ ਹੋਈ ਸੀ।
Total Views: 186 ,
Real Estate



















