ਤੇਜ਼ ਰਫਤਾਰ ਕਾਰ ਦਰੱਖਤ ’ਚ ਵੱਜੀ, 4 ਵਿਦਿਆਰਥੀਆਂ ਦੀ ਮੌਤ

ਪਟਿਆਲਾ ਦੇ ਭਾਦਸੋਂ ਰੋਡ ’ਤੇ ਇਕ ਦੇਰ ਰਾਤ ਵਾਪਰੇ ਇਕ ਹਾਦਸੇ ਵਿਚ 4 ਵਿਦਿਆਰਥੀਆਂ ਦੀ ਮੌਤ ਹੋ ਗਈ ਤੇ 2 ਹੋਰ ਜ਼ਖ਼ਮੀ ਹੋ ਗਏ। ਦੱਸ‌ਿਆ ਜਾ ਰਿਹਾ ਹੈ ਕਿ ਇਹ ਸਾਰੇ ਛੇ ਕਾਰ ਸਵਾਰ ਰਾਜੀਵ ਗਾਂਧੀ ਲਾਅ ਯੂਨੀਵਰਸਿਟੀ ਦੇ ਵਿਦਿਆਰਥੀ ਸਨ ਤੇ ਗੱਡੀ ਕਾਫੀ ਤੇਜ਼ ਰਫਤਾਰ ਚਲ ਰਹੀ ਸੀ ਜੋ ਦਰੱਖਤ ਨਾਲ ਜਾ ਟਕਰਾਈ ਜਿਸ ਵਿਚ 4 ਵਿਦਿਆਰਥੀਆਂ ਦੀ ਮੌਤ ਹੋ ਗਈ।

Total Views: 197 ,
Real Estate