ਸਵੇਰੇ 7 ਵਜੇ ਤੋਂ ਦੁਪਹਿਰੇ 12 ਵਜੇ ਤੱਕ ਲੱਗਣਗੇ ਸਕੂਲ

ਪੰਜਾਬ ਸਰਕਾਰ ਵੱਲੋਂ ਸੂਬੇ ‘ਚ ਵਧ ਰਹੀ ਗਰਮੀ ਦੇ ਮੱਦੇਨਜ਼ਰ ਸਕੂਲਾਂ ਦਾ ਸਮਾਂ ਬਦਲ ਦਿੱਤਾ ਗਿਆ ਹੈ। ਜਿਸ ਤਹਿਤ ਹੁਣ ਸੂਬੇ ਦੇ ਸਕੂਲ 22 ਮਈ ਤੋਂ 31 ਮਈ ਤੱਕ ਸਵੇਰੇ 7 ਵਜੇ ਤੋਂ ਦੁਪਹਿਰੇ 12 ਵਜੇ ਤੱਕ ਲੱਗਣਗੇ।

 

Total Views: 162 ,
Real Estate