ਪੰਜਾਬ ਵਿਚ ਲਗਾਤਾਰ ਵਧ ਰਹੀ ਗਰਮੀ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਾਰੇ ਸਕੂਲਾਂ ਵਿੱਚ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ 21 ਤੋਂ 30 ਜੂਨ ਤੱਕ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਪਹਿਲਾਂ ਤੋਂ ਜਾਰੀ ਸਿੱਖਿਆ ਵਿਭਾਗ ਦੇ ਪੱਤਰ ਅਨੁਸਾਰ ਗਰਮੀਆਂ ਦੀਆਂ ਛੁੱਟੀਆਂ 1 ਜੂਨ ਤੋਂ 30 ਜੂਨ ਤੱਕ ਕੀਤੀਆਂ ਗਈਆਂ ਹਨ।
Total Views: 130 ,
Real Estate



















