ਇਰਾਨ ਦੇ ਰਾਸ਼ਟਰਪਤੀ ਤੇ ਵਿਦੇਸ਼ ਮੰਤਰੀ ਸਮੇਤ 8 ਹੋਰਾਂ ਦੀ ਹੈਲੀਕਾਪਟਰ ਹਾਦਸੇ ‘ਚ ਮੌਤ,

ਇਰਾਨ ਦੇ ਰਾਸ਼ਟਰਪਤੀ ਇਬਰਾਹਿਮ ਰਾਏਸੀ ਅਤੇ ਵਿਦੇਸ਼ ਮੰਤਰੀ ਹੁਸੈਨ ਅਮੀਰ ਅਬਦੁੱਲਾਹ ਦੀ ਹੈਲੀਕਾਪਟਰ ਕ੍ਰੈਸ਼ ਨਾਲ ਹੋਣ ਮੌਤ ਹੋ ਗਈ ਹੈ। ਇਸ ਗੱਲ ਦੀ ਪੁਸ਼ਟੀ ਇਰਾਨੀ ਮੀਡੀਆ ਨੇ ਕੀਤੀ ਹੈ ।

Total Views: 115 ,
Real Estate