ਮੁਹੰਮਦ ਮੋਖ਼ਬਰ ਬਣੇ ਇਰਾਨ ਦੇ ਕਾਰਜਕਾਰੀ ਰਾਸ਼ਟਰਪਤੀ

ਹੈਲੀਕਾਪਟਰ ਹਾਦਸੇ ਵਿੱਚ ਰਾਸ਼ਟਰਪਤੀ ਇਬਰਾਹਿਮ ਰਈਸੀ ਦੀ ਮੌਤ ਤੋਂ ਬਾਅਦ ਪ੍ਰਥਮ ਉਪ ਰਾਸ਼ਟਰਪਤੀ ਮੁਹੰਮਦ ਮੋਖਬਰ ਨੂੰ ਦੇਸ਼ ਦਾ ਕਾਰਜਕਾਰੀ ਰਾਸ਼ਟਰਪਤੀ ਨਿਯੁਕਤ ਕੀਤਾ ਹੈ। ਦੇਸ਼ ਦੇ ਸਰਵਉੱਚ ਨੇਤਾ ਅਯਾਤੁੱਲਾ ਅਲੀ ਖਮੇਨੀ ਨੇ ਇਹ ਐਲਾਨ ਕੀਤਾ। ਖਮੇਨੀ ਨੇ ਸੰਦੇਸ਼ ਵਿੱਚ ਪੰਜ ਦਿਨਾਂ ਦੇ ਸੋਗ ਦਾ ਵੀ ਐਲਾਨ ਕੀਤਾ ਹੈ।

Total Views: 125 ,
Real Estate