‘ਜੇ 1 ਜੂਨ ਤੱਕ ਜ਼ਿੰਦਾ ਰਿਹਾ ਤਾਂ ਮਿਲਾਂਗਾ’-ਹੰਸਰਾਜ

ਮੋਗਾ ਦੇ ਪਿੰਡ ਦੌਲਤਪੁਰਾ ਨੀਵਾਂ ‘ਚ ਅੱਜ ਜਨਸਭਾ ਦੌਰਾਨ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਫ਼ਰੀਦਕੋਟ ਤੋਂ ਭਾਜਪਾ ਉਮੀਦਵਾਰ ਹੰਸਰਾਜ ਹੰਸ ਭਾਵੁਕ ਹੋ ਗਏ ਅਤੇ ਕਿਸਾਨਾਂ ਤੋਂ ਮਾਫ਼ੀ ਵੀ ਮੰਗੀ। ਕੱਲ ਵਾਲੇ ਹੋਏ ਕਿਸਾਨਾਂ ਦੇ ਵਿਰੋਧ ਤੋਂ ਬਾਅਦ ਕਿਹਾ ਕਿ ‘ਜੇ 1 ਜੂਨ ਤੱਕ ਜ਼ਿੰਦਾ ਰਿਹਾ ਤਾਂ ਜ਼ਰੂਰ ਮਿਲਾਂਗਾ। ਜੇ ਮੈਨੂੰ ਕੁਝ ਹੋ ਜਾਂਦਾ ਹੈ ਤਾਂ ਮੇਰੀ ਸੋਚ ਨੂੰ ਜ਼ਰੂਰ ਜਿੰਦਾ ਰੱਖਿਓ।ਕਿਸਾਨਾਂ ਵੱਲੋਂ ਲਗਾਤਾਰ ਕੀਤੇ ਜਾ ਰਹੇ ਵਿਰੋਧ ਤੋਂ ਬਾਅਦ ਹੰਸਰਾਜ ਹੰਸ ਕਾਫੀ ਭਾਵੁਕ ਦਿਖਾਈ ਦਿੱਤੇ ਹਨ , ਜਿਸ ਕਰਕੇ ਜਨਸਭਾ ਦੌਰਾਨ ਉਨ੍ਹਾਂ ਦਾ ਦਰਦ ਛਲਕਿਆ ਹੈ।

Total Views: 272 ,
Real Estate