DELHI ਦੇ ਵਿਵੇਕ ਵਿਹਾਰ ਇਲਾਕੇ ਵਿੱਚ ਸ਼ਨੀਵਾਰ ਦੇਰ ਰਾਤ ਇੱਕ ਬੇਬੀ ਕੇਅਰ ਸੈਂਟਰ ਵਿੱਚ ਅੱਗ ਲੱਗ ਗਈ। ਇਸ ਘਟਨਾ ਤੋਂ ਬਾਅਦ ਘੱਟੋ-ਘੱਟ 11 ਨਵਜੰਮੇ ਬੱਚਿਆਂ ਨੂੰ ਉੱਥੋਂ ਬਾਹਰ ਕੱਢਿਆ ਗਿਆ। ਹਾਲਾਂਕਿ ਇਨ੍ਹਾਂ ‘ਚੋਂ 6 ਨਵਜੰਮੇ ਬੱਚਿਆਂ ਦੀ ਹਸਪਤਾਲ ‘ਚ ਇਲਾਜ ਦੌਰਾਨ ਮੌਤ ਹੋ ਗਈ, ਜਦਕਿ 5 ਬੱਚੇ ਹਸਪਤਾਲ ‘ਚ ਦਾਖਲ ਹਨ।
Total Views: 184 ,
Real Estate



















