ਪੰਜਾਬ ਭਰ ਵਿੱਚ ਭਲਕੇ ਡ੍ਰਾਈ ਡੇਅ ਘੋਸ਼ਿਤ ਕੀਤਾ ਗਿਆ ਹੈ। 4 ਜੂਨ ਨੂੰ ਸੂਬੇ ਵਿੱਚ ਲੋਕ ਸਭਾ ਚੋਣਾਂ ਦੀ ਗਿਣਤੀ ਸਵੇਰੇ 8 ਵਜੇ ਸ਼ੁਰੂ ਹੋ ਰਹੀ ਹੈ ਤਾਂ ਇਸ ਦੌਰਾਨ ਸ਼ਰਾਬ ਦੇ ਠੇਕੇ ਬੰਦ ਰਹਿਣਗੇ। ਹੋਟਲ ਜਾਂ ਰੈਸਟੋਰੈਂਟ ਵਿੱਚ ਸ਼ਰਾਬ ਨਹੀਂ ਦਿੱਤੀ ਜਾਵੇਗੀ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਇਸ ਸਬੰਧੀ ਪਹਿਲਾਂ ਹੀ ਜਾਣਕਾਰੀ ਸਾਂਝੀ ਕੀਤੀ ਜਾ ਚੁੱਕੀ ਹੈ।4 ਜੂਨ 2024 ਨੂੰ ਵੋਟਾਂ ਦੀ ਗਿਣਤੀ ਵਾਲੇ ਦਿਨ (ਪੂਰਾ ਦਿਨ) ਸ਼ਰਾਬ ਦੇ ਠੇਕੇ ਬੰਦ ਰਹਿਣਗੇ।
Total Views: 313 ,
Real Estate



















