ਲੋਕ ਸਭਾ ਅੰਮ੍ਰਿਤਸਰ ਹਲਕੇ ਤੋਂ ਕਾਂਗਰਸ ਦੇ ਗੁਰਜੀਤ ਸਿੰਘ ਔਜਲਾ ਅੱਗੇ ਚੱਲ ਰਹੇ ਹਨ। ਭਾਜਪਾ ਦੇ ਤਰਨਜੀਤ ਸਿੰਘ ਸੰਧੂ ਦੂਸਰੇ ਨੰਬਰ ਤੇ ਆਮ ਆਦਮੀ ਪਾਰਟੀ ਦੇ ਕੁਲਦੀਪ ਸਿੰਘ ਧਾਲੀਵਾਲ ਤੀਸਰੇ ਨੰਬਰ ਤੇ ਅਤੇ ਅਕਾਲੀ ਦਲ ਦੇ ਅਨਿਲ ਜੋਸ਼ੀ ਨਾਲ ਚੌਥੇ ਨੰਬਰ ਤੇ ਚੱਲ ਰਹੇ ਹਨ।
Total Views: 122 ,
Real Estate



















