ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਛੁੱਟੀ ਦਾ ਐਲਾਨ

ਪੰਜਾਬ ਸਰਕਾਰ ਵੱਲੋਂ ਅੱਜ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਸਬੰਧੀ ਇਹ ਫੈਸਲਾ ਲਿਆ ਗਿਆ ਹੈ। ਇਸ ਸਬੰਧੀ ਪੰਜਾਬ ਸਰਕਾਰ ਪ੍ਰਸੋਨਲ ਵਿਭਾਗ ਨੇ ਨੋਟੀਫਿਕੇਸ਼ਨ ਜਾਰੀ ਕੀਤਾ ਹੈ।

Total Views: 135 ,
Real Estate