ਪੰਜਾਬ ਦੀ ਜਲੰਧਰ ਵੈਸਟ ਸਮੇਤ 7 ਸੂਬਿਆਂ ਦੀਆਂ 13 ਵਿਧਾਨ ਸਭਾ ਸੀਟਾਂ ‘ਤੇ ਜ਼ਿਮਨੀ ਚੋਣ ਦਾ ਐਲਾਨ ਚੋਣ ਕਮਿਸ਼ਨ ਦੇ ਵਲੋਂ ਕਰ ਦਿੱਤਾ ਗਿਆ ਹੈ। ਇਨ੍ਹਾਂ ਸੀਟਾਂ ਤੇ 10 ਜੁਲਾਈ ਨੂੰ ਵੋਟਿੰਗ ਹੋਵੇਗੀ ਅਤੇ 13 ਜੁਲਾਈ ਨੂੰ ਨਤੀਜਾ ਐਲਾਨਿਆ ਜਾਵੇਗਾ।ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਜਾਣਕਾਰੀ ਦਿੱਤੀ ਹੈ ਕਿ ਜਲੰਧਰ ਪੱਛਮੀ (ਐਸ.ਸੀ) ਦੀ ਜ਼ਿਮਨੀ ਚੋਣ ਲਈ 10 ਜੁਲਾਈ ਨੂੰ ਵੋਟਾਂ ਪੈਣਗੀਆਂ। ਇਸ ਬਾਬਤ ਭਾਰਤੀ ਚੋਣ ਕਮਿਸ਼ਨ ਵੱਲੋਂ ਚੋਣ ਪ੍ਰੋਗਰਾਮ ਜਾਰੀ ਕਰ ਦਿੱਤਾ ਗਿਆ ਹੈ।
Total Views: 127 ,
Real Estate



















