ਅੱਗ ਨਾਲ ਤਬਾਹੀ, ,40 ਭਾਰਤੀਆਂ ਸਮੇਤ 49 ਲੋਕਾਂ ਦੀ ਜ਼ਿੰਦਾ ਸੜੇ

ਕੁਵੈਤ ਦੇ ਮੰਜਫ ਸ਼ਹਿਰ ‘ਚ ਵਿੱਚ ਇੱਕ ਇਮਾਰਤ ਵਿੱਚ ਭਿਆਨਕ ਅੱਗ ਲੱਗਣ ਕਾਰਨ 49 ਲੋਕਾਂ ਦੀ ਮੌਤ ਹੋ ਗਈ ਹੈ ਜਿਨ੍ਹਾਂ ‘ਚੋਂ 40 ਭਾਰਤੀ ਹਨ। ਇਸ ਭਿਆਨਕ ਅੱਗ ਵਿੱਚ ਇਮਾਰਤ ਪੂਰੀ ਤਰ੍ਹਾਂ ਤਬਾਹ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਜਿਸ ਇਮਾਰਤ ‘ਚ ਅੱਗ ਲੱਗੀ ਉੱਥੇ ਮਜ਼ਦੂਰ ਰਹਿੰਦੇ ਸਨ। ਅੱਗ ਲੱਗਣ ਦੀ ਘਟਨਾ ਬੁੱਧਵਾਰ ਸਵੇਰੇ ਵਾਪਰੀ। ਕੁਵੈਤ ਸਰਕਾਰ ਨੇ ਇਸ ਭਿਆਨਕ ਅੱਗ ਲਈ ਰੀਅਲ ਅਸਟੇਟ ਮਾਲਕ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਕੁਨਾ ਨਿਊਜ਼ ਏਜੰਸੀ ਦੀ ਰਿਪੋਰਟ ਮੁਤਾਬਕ ਇਸ ਦਰਦਨਾਕ ਘਟਨਾ ‘ਚ 15 ਹੋਰ ਲੋਕ ਜ਼ਖਮੀ ਵੀ ਹੋਏ ਹਨ।

Total Views: 264 ,
Real Estate