ਰਾਜਾ ਵੜਿੰਗ ਨੇ ਵਿਧਾਇਕ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ

ਗਿੱਦੜਬਾਹਾ ਹਲਕੇ ਤੋਂ ਐਮ.ਐਲ.ਏ. ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਪਣੇ ਵਿਧਾਇਕੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਨੂੰ ਆਪਣਾ ਅਸਤੀਫ਼ਾ ਸੌਂਪਿਆ ਹੈ।

Total Views: 137 ,
Real Estate