ਭਾਰਤੀ ਜਨਤਾ ਪਾਰਟੀ ਦੀ ਕੇਂਦਰੀ ਚੋਣ ਕਮੇਟੀ ਨੇ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੂੰ ਅੰਮ੍ਰਿਤਸਰ ਤੋਂ ਆਪਣਾ ਉਮੀਦਵਾਰ ਬਣਾਇਆ ਹੈ। ਉਨ੍ਹਾਂ ਦਾ ਮੁਕਾਬਲਾ ਹੁਣ ਅੰਮ੍ਰਿਤਸਰ ਤੋਂ ਮੌਜੂਦਾ ਐੱਮਪੀ ਅਤੇ ਕਾਂਗਰਸ ਦੇ ਉਮੀਦਵਾਰ ਗੁਰਜੀਤ ਸਿੰਘ ਔਜਲਾ ਨਾਲ ਹੋਵੇਗਾ।ਹਰਦੀਪ ਸਿੰਘ ਪੁਰੀ ਇਸ ਵੇਲੇ ਦੇਸ਼ ਦੇ ਮਕਾਨ ਉਸਾਰੀ ਤੇ ਸ਼ਹਿਰੀ ਮਾਮਲਿਆਂ ਬਾਰੇ ਰਾਜ ਮੰਤਰੀ ਹਨ ।
Total Views: 417 ,
Real Estate



















