ਗਰਮੀਆਂ ਦੀਆਂ ਛੁੱਟੀਆਂ ‘ਚ ਵਾਧਾ

ਵਧ ਰਹੀ ਦੀ ਗਰਮੀ ਅਤੇ ਹੀਟਵੇਵ ਦੇ ਮੱਦੇਨਜ਼ਰ ਯੂਪੀ ਦੇ ਸਰਕਾਰੀ ਸਕੂਲਾਂ ਵਿਚ ਗਰਮੀਆਂ ਦੀਆਂ ਛੁੱਟੀਆਂ ਵਧਾ ਦਿੱਤੀਆਂ ਗਈਆਂ ਹਨ। ਕਹਿਰ ਦੀ ਗਰਮੀ ਦੇ ਮੱਦੇਨਜ਼ਰ ਸਰਕਾਰੀ ਸਕੂਲਾਂ ਦੀਆਂ ਅੱਠਵੀਂ ਜਮਾਤ ਤੱਕ ਦੀਆਂ ਛੁੱਟੀਆਂ ਵਧਾ ਦਿੱਤੀਆਂ ਗਈਆਂ ਹਨ।ਸਕੂਲਾਂ ਵਿੱਚ ਗਰਮੀਆਂ ਦੀਆਂ ਛੁੱਟੀਆਂ 28 ਜੂਨ ਤੱਕ ਵਧਾ ਦਿੱਤੀਆਂ ਗਈਆਂ ਹਨ। 8ਵੀਂ ਤੱਕ ਦੇ ਸਕੂਲ 28 ਜੂਨ ਤੱਕ ਬੰਦ ਰਹਿਣਗੇ। ਗਰਮੀ ਕਾਰਨ ਅਧਿਆਪਕ ਜਥੇਬੰਦੀਆਂ ਨੇ ਛੁੱਟੀਆਂ ਵਧਾਉਣ ਦੀ ਮੰਗ ਕੀਤੀ ਸੀ। ਪਹਿਲਾਂ ਸਕੂਲ 18 ਜੂਨ ਤੋਂ ਖੁੱਲ੍ਹਣੇ ਸਨ।

Total Views: 124 ,
Real Estate