ਕੇਜਰੀਵਾਲ ਨੂੰ ਮਿਲੀ ਜ਼ਮਾਨਤ

ਦਿੱਲੀ ਦੀ ਅਦਾਲਤ ਨੇ ਕਥਿਤ ਆਬਕਾਰੀ ਨੀਤੀ ਮਾਮਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਜ਼ਮਾਨਤ ਦੇ ਦਿੱਤੀ ਹੈ।ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਅਦਾਲਤ ਤੋਂ ਨਿਯਮਤ ਜ਼ਮਾਨਤ ਮਿਲ ਗਈ ਹੈ। ਦਿੱਲੀ ਦੇ ਮੁੱਖ ਮੰਤਰੀ ਨੂੰ ਸ਼ਰਾਬ ਘੁਟਾਲੇ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ। ਰੋਜ ਐਵੇਨਿਊ ਕੋਰਟ ਨੇ ਕੇਜਰੀਵਾਲ ਨੂੰ 1 ਲੱਖ ਰੁਪਏ ਦੇ ਮੁਚਲਕੇ ‘ਤੇ ਜ਼ਮਾਨਤ ਦੇ ਦਿੱਤੀ ਹੈ। ਅਰਵਿੰਦ ਕੇਜਰੀਵਾਲ ਜ਼ਮਾਨਤ ਦੀ ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ ਸ਼ੁੱਕਰਵਾਰ ਨੂੰ ਜੇਲ੍ਹ ਤੋਂ ਬਾਹਰ ਆ ਸਕਦੇ ਹਨ।

Total Views: 107 ,
Real Estate