ਸੀਬੀਆਈ ਵੱਲੋਂ ਕੇਜਰੀਵਾਲ ਗ੍ਰਿਫਤਾਰ

ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ (ਆਪ) ਦੇ ਮੁਖੀ ਅਰਵਿੰਦ ਕੇਜਰੀਵਾਲ ਨੂੰ ਅੱਜ ਸੀ ਬੀ ਆਈ ਤਿਹਾੜ ਜੇਲ੍ਹ ਵਿਚੋਂ ਰੋਜ਼ ਅਵੈਨਿਊ ਕੋਰਟ ਲੈ ਕੇ ਆਈ ਹੈ। ਸੀਬੀਆਈ ਨੇ ਆਬਕਾਰੀ ਨੀਤੀ ਮਾਮਲੇ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਤੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਰਸਮੀ ਤੌਰ ‘ਤੇ ਗ੍ਰਿਫ਼ਤਾਰ ਕਰ ਲਿਆ ਹੈ।

Total Views: 110 ,
Real Estate