ਬਾਗੀ ਧੜੇ ਨਾਲ ਨਜਦੀਕੀ ਹੋਣ ਤੇ ਅਕਾਲੀ ਦਲ ਨੇ ਜਲੰਧਰ ਪੱਛਮੀ ਤੋਂ ਆਪਣੀ ਉਮੀਦਵਾਰ ਸੁਰਜੀਤ ਕੌਰ ਤੋਂ ਕੀਤਾ ਕਿਨਾਰਾ

ਸ਼੍ਰੋਮਣੀ ਅਕਾਲੀ ਦਲ ਵੱਲੋਂ ਜਲੰਧਰ ਪੱਛਮੀ ਤੋਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਉਮੀਦਵਾਰ ਸੁਰਜੀਤ ਕੌਰ ਤੋਂ ਪਾਰਟੀ ਨੇ ਖੁਦ ਨੂੰ ਵੱਖ ਕਰ ਲਿਆ ਹੈ। ਅਕਾਲੀ ਦਲ ਨੇ ਸੁਰਜੀਤ ਕੌਰ ਤੋਂ ਹਮਾਇਤ ਵਾਪਸ ਲੈਣ ਦਾ ਐਲਾਨ ਕੀਤਾ ਹੈ।ਅਕਾਲੀ ਦਲ ਦੇ ਬਾਗੀ ਧੜੇ ਨਾਲ ਨਜ਼ਦੀਕੀਆਂ ਦੇ ਚਲਦੇ ਇਹ ਫੈਸਲਾ ਲਿਆ ਗਿਆ ਹੈ। ਦੱਸ ਦੇਈਏ ਕਿ ਬੀਬੀ ਜਗੀਰ ਕੌਰ ਦੀ ਮੌਜੂਦਗੀ ਵਿਚ ਸੁਰਜੀਤ ਕੌਰ ਨੂੰ ਅਕਾਲੀ ਦਲ ਤੋਂ ਉਮੀਦਵਾਰ ਐਲਾਨਿਆ ਗਿਆ ਸੀ ਪਰ ਹੁਣ ਸੁਰਜੀਤ ਕੌਰ ਤੋਂ ਅਕਾਲੀ ਦਲ ਨੇ ਹਮਾਇਤ ਵਾਪਸ ਲੈ ਲਈ ਹੈ।

Total Views: 5 ,
Real Estate