ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੀ ਹੋ ਰਹੀ ਚੋਣ ਦਰਮਿਆਨ ਸਵੇਰ ਗਿਆਰਾਂ ਵਜੇ ਤਕ 23.04 ਫੀਸਦੀ ਵੋਟਾਂ ਪੈ ਚੁੱਕੀਆਂ ਹਨ। ਵੋਟਾਂ ਸ਼ਾਮ 6 ਵਜੇ ਤੱਕ ਪੈਣਗੀਆਂ। ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਕੁੱਲ 15 ਉਮੀਦਵਾਰ ਮੈਦਾਨ ਵਿੱਚ ਹਨ।
Total Views: 256 ,
Real Estate