ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਇਕਬਾਲ ਸਿੰਘ ਤਨਖਾਹੀਆ ਕਰਾਰ

ਸ਼੍ਰੀ ਅਕਾਲ ਤਖਤ ਸਾਹਿਬ ਤੇ ਪੰਜ ਤਖਤਾਂ ਦੇ ਜਥੇਦਾਰਾਂ ਦੀ ਅਹਿਮ ਮੀਟਿੰਗ ਹੋਈ। ਮੀਟਿੰਗ ਤੋਂ ਬਾਅਦ ਕਈ ਅਹਿਮ ਫ਼ੈਸਲੇ ਲਏ ਗਏ। ਇਸ ਦੌਰਾਨ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਇਕਬਾਲ ਸਿੰਘ ਨੂੰ ਧਾਰਮਿਕ ਸਜ਼ਾ ਸੁਣਾਈ ਗਈ। ਜਥੇਦਾਰ ਅਕਾਲ ਸਾਹਿਬ ਨੇ ਸਾਬਕਾ ਜਥੇਦਾਰ ਇਕਬਾਲ ਸਿੰਘ ਨੂੰ ਸਜ਼ਾ ਸੁਣਾਈ ਅਤੇ ਉਨ੍ਹਾਂ ਨੂੰ ਖੜੇ ਰਹਿਣ ਲਈ ਕਿਹਾ। ਇਸ ਦੌਰਾਨ ਅਕਾਲ ਤਖਤ ਅੱਗੇ ਪੇਸ਼ ਹੋਏ ਇਕਬਾਲ ਸਿੰਘ ਨੇ ਕਿਹਾ ਕਿ, ਮੈਂ ਆਪਣਾ ਗੁਨਾਹ ਕਬੂਲ ਕਰਦਾ ਹਾਂ।
Total Views: 214 ,
Real Estate