ਖਡੂਰ ਸਾਹਿਬ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ ਚੁਣੇ ਗਏ ਅੰਮ੍ਰਿਤਪਾਲ ਸਿੰਘ ਨੇ ਲੋਕ ਸਭਾ ਸਪੀਕਰ ਨੂੰ ਚਿੱਠੀ ਲਿਖੀ ਹੈ। ਅੰਮ੍ਰਿਤਪਾਲ ਸਿੰਘ ਨੇ ਲੋਕ ਸਭਾ ਸਪੀਕਰ ਨੂੰ ਪੱਤਰ ਲਿਖ ਕੇ ਸੈਸ਼ਨ ਵਿੱਚ ਸ਼ਾਮਲ ਹੋਣ ਦੀ ਇਜਾਜ਼ਤ ਮੰਗੀ।ਇਸ ਚਿੱਠੀ ਵਿਚ ਉਨ੍ਹਾਂ ਨੇ 22 ਜੁਲਾਈ ਨੂੰ ਸ਼ੁਰੂ ਹੋਣ ਜਾ ਰਹੇ ਮਾਨਸੂਨ ਸੈਸ਼ਨ ਵਿਚ ਆਪਣੀ ਸ਼ਮੂਲੀਅਤ ਸਬੰਧੀ ਲੋੜੀਂਦੀ ਤਿਆਰੀ ਕਰਨ ਦੀ ਮੰਗ ਕੀਤੀ ਹੈ।
Total Views: 190 ,
Real Estate


















