ਸ੍ਰੋਮਣੀ ਅਕਾਲੀ ਦਲ(ਬਾਦਲ) ਨੇ ਫ਼ਿਰੋਜ਼ਪੁਰ ਤੋਂ ਸੁਖਬੀਰ ਸਿੰਘ ਬਾਦਲ ਤੇ ਬਠਿੰਡਾ ਤੋਂ ਹਰਸਿਮਰਤ ਕੌਰ ਬਾਦਲ ਨੂੰ ਉਮੀਦਵਾਰ ਐਲਾਨ ਦਿੱਤਾ ਹੈ । ਸੁਖਬੀ ਬਾਦਲ ਦਾ ਮੁਕਾਬਲਾ ਕਾਂਗਰਸ ਦੇ ਉਮੀਦਵਾਰ ਸ਼ੇਰ ਸਿੰਘ ਘੁਬਾਇਆ ਨਾਲ ਹੋਵੇਗਾ ਅਤੇ ਹਰਸਿਮਰਤ ਬਾਦਲ ਦਾ ਮੁਕਾਬਲਾ ਕਾਂਗਰਸ ਦੇ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ‘ਆਪ’ ਉਮੀਦਵਾਰ ਬਲਜਿੰਦਰ ਕੌਰ ਨਾਲ ਹੋਵੇਗਾ। ਜ਼ਿਕਰ ਏ ਖਾਸ ਹੈ ਕਿ ਪੰਜਾਬ ‘ਚ 7ਵੇਂ ਗੇੜ ‘ਚ 19 ਮਈ ਨੂੰ ਵੋਟਾਂ ਪੈਣਗੀਆਂ, ਜਿਨ੍ਹਾਂ ਦੇ ਨਤੀਜੇ 23 ਮਈ ਨੂੰ ਆਉਣਗੇ।
Total Views: 724 ,
Real Estate



















