ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਸਿੰਘ ਦੇ ਕੇਸ ‘ ਚ ਵੱਡਾ ਫੈਸਲਾ

ਖਡੂਰ ਸਾਹਿਬ ਦੇ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਖਾਲਸਾ ਦੇ ਭਰਾ ਹਰਪ੍ਰੀਤ ਸਿੰਘ ਨੂੰ ਫਿਲੌਰ ਅਦਾਲਤ ਨੇ ਜਮਾਨਤ ਦੇ ਦਿੱਤੀ ਹੈ। 11 ਜੁਲਾਈ ਨੂੰ ਫਿਲੌਰ ਪੁਲਿਸ ਨੇ ਹਰਪ੍ਰੀਤ ਸਿੰਘ ਹੈਪੀ ਅਤੇ ਲਵਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਸੀ । ਪੁਲਿਸ ਨੇ ਦੋਸ਼ ਲਗਾਏ ਸਨ ਕਿ ਇਹਨਾ ਕੋਲੋਂ 4 ਗਰਾਮ ਆਈਸ ਬਰਾਮਦ ਹੋਈ ਸੀ । ਹੈਪੀ ਅਤੇ ਲਵਪ੍ਰੀਤ ਸਿੰਘ ਉਪਰ ਦੋਸ਼ ਹੈ ਕਿ ਉਹਨਾ ਨੇ ਜਿ਼ਲ੍ਹਾ ਲੁਧਿਆਣਾ ਦੇ ਹੈਬੋਵਾਲ ਦੇ ਨਿਵਾਸੀ ਸੰਦੀਪ ਤੋਂ 10 ਹਜ਼ਾਰ ਰੁਪਏ ਦੀ ਆਈਸ ਖਰੀਦੀ ਸੀ ।

Total Views: 157 ,
Real Estate