ਲੁਧਿਆਣਾ ਦੇ ਵਿਚ ਹਰ ਐਤਵਾਰ ਪੈਟਰੋਲ ਪੰਪ ਬੰਦ ਰਹਿਣਗੇ। ਲੁਧਿਆਣਾ ਵਿਖੇ ਪੈਟਰੋਲ ਪੰਪ ਡੀਲਰ ਐਸੋਸੀਏਸ਼ਨ ਦੀ ਇੱਕ ਮੀਟਿੰਗ ਹੋਈ। ਜਿਸ ਵਿਚ ਸਹੀ ਕਮਿਸ਼ਨ ਨਾ ਮਿਲਣ ਦੇ ਚਲਦੇ ਅਸਲ ‘ਚ ਇਹ ਫੈਸਲਾ ਲਿਆ ਗਿਆ ਹੈ। 2017 ਤੋਂ ਪੈਟਰੋਲ ਪੰਪ ਡੀਲਰ ਕਮਿਸ਼ਨ ਵਿੱਚ ਵਾਧੇ ਦੀ ਮੰਗ ਕਰ ਰਹੇ ਹਨ। ਐਸੋਸੀਏਸ਼ਨ ਦੇ ਆਗੂਆਂ ਨੇ ਕਿਹਾ ਕਿ ਸਾਡੇ ਕਮਿਸ਼ਨ ‘ਚ ਕੋਈ ਵਾਅਦਾ ਨਹੀਂ ਕੀਤਾ ਗਿਆ ਤੇ ਹੁਣ ਪੈਟਰੋਲ ਪੰਪ ਡੀਲਰ ਐਸੋਸੀਏਸ਼ਨ ਨੇ ਫੈਸਲਾ ਲਿਆ ਕਿ ਹਰ ਐਤਵਾਰ ਲੁਧਿਆਣਾ ਦੇ ਪੈਟਰੋਲ ਬੰਦ ਰਹਿਣਗੇ।
Total Views: 217 ,
Real Estate



















