ਹਫਤੇ ਦੇ ਪਹਿਲੇ ਦਿਨ ਜਾਰੀ ਹੋਈਆਂ ਤੇਲ ਦੀਆਂ ਕੀਮਤਾਂ, ਜਾਣੋ ਤਾਜ਼ਾ ਰੇਟ

ਤੇਲ ਮਾਰਕੀਟਿੰਗ ਕੰਪਨੀਆਂ ਨੇ 5 ਅਗਸਤ, 2024 (ਸੋਮਵਾਰ) ਤੇਲ ਦੀਆਂ ਕੀਮਤਾਂ ਨੂੰ ਅਪਡੇਟ ਕੀਤਾ ਹੈ। ਤੁਹਾਨੂੰ ਦੱਸ ਦਈਏ ਕਿ ਇੰਡੀਅਨ ਆਇਲ ਕਾਰਪੋਰੇਸ਼ਨ ਲਿਮਿਟੇਡ (IOCL), ਹਿੰਦੁਸਤਾਨ ਪੈਟਰੋਲੀਅਮ ਕਾਰਪੋਰੇਸ਼ਨ ਲਿਮਿਟੇਡ (HPCL), ਭਾਰਤ ਪੈਟਰੋਲੀਅਮ ਕਾਰਪੋਰੇਸ਼ਨ ਲਿਮਿਟੇਡ (BPCL) ਦੇਸ਼ ਦੀਆਂ ਮੁੱਖ ਸਰਕਾਰੀ ਕੰਪਨੀਆਂ ਹਨ। ਅੱਜ ਵੀ ਤੇਲ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਹੋਇਆ ਹੈ, ਆਓ ਜਾਣਦੇ ਹਾਂ ਤੁਹਾਡੇ ਸ਼ਹਿਰ ਵਿੱਚ ਕਿੰਨੇ ਰੁਪਏ ਪ੍ਰਤੀ ਲੀਟਰ ਤੇਲ ਵਿੱਕ ਰਿਹਾ ਹੈ।
ਦਿੱਲੀ ‘ਚ ਇਕ ਲੀਟਰ ਪੈਟਰੋਲ ਦੀ ਕੀਮਤ 94.72 ਰੁਪਏ ਅਤੇ ਡੀਜ਼ਲ ਦੀ ਕੀਮਤ 87.62 ਰੁਪਏ ਪ੍ਰਤੀ ਲੀਟਰ ਹੈ।
ਮੁੰਬਈ ‘ਚ ਪੈਟਰੋਲ ਦੀ ਕੀਮਤ 103.44 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 89.97 ਰੁਪਏ ਪ੍ਰਤੀ ਲੀਟਰ ਹੈ।
ਕੋਲਕਾਤਾ ‘ਚ ਪੈਟਰੋਲ ਦੀ ਕੀਮਤ 104.95 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 91.76 ਰੁਪਏ ਪ੍ਰਤੀ ਲੀਟਰ ਹੈ।
ਚੇਨਈ ‘ਚ ਪੈਟਰੋਲ ਦੀ ਕੀਮਤ 100.75 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 92.34 ਰੁਪਏ ਪ੍ਰਤੀ ਲੀਟਰ ਹੈ।
ਚੰਡੀਗੜ੍ਹ: ਪੈਟਰੋਲ 94.24 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 82.40 ਰੁਪਏ ਪ੍ਰਤੀ ਲੀਟਰ

Total Views: 193 ,
Real Estate