ਪੈਰਿਸ ਓਲੰਪਿਕ ‘ਚ ਭਾਰਤ ਨੇ ਚੌਥਾ ਤਮਗਾ ਜਿੱਤਿਆ ਹੈ। ਟੀਮ ਇੰਡੀਆ ਨੇ ਕਾਂਸੀ ਦੇ ਤਗਮੇ ਦੇ ਮੁਕਾਬਲੇ ਵਿੱਚ ਸਪੇਨ ਨੂੰ 2-1 ਨਾਲ ਹਰਾਇਆ।ਭਾਰਤੀ ਕਪਤਾਨ ਹਰਮਨਪ੍ਰੀਤ ਸਿੰਘ ਨੇ ਦੋ ਗੋਲ ਕੀਤੇ। ਕਪਤਾਨ ਹਰਮਨਪ੍ਰੀਤ ਸਿੰਘ ਨੇ 33ਵੇਂ ਮਿੰਟ ਵਿੱਚ ਪੈਨਲਟੀ ਕਾਰਨਰ ’ਤੇ ਗੋਲ ਕੀਤਾ। ਇਸ ਤੋਂ ਪਹਿਲਾਂ ਕਪਤਾਨ ਨੇ 30ਵੇਂ ਮਿੰਟ ‘ਤੇ ਪੈਨਲਟੀ ‘ਤੇ ਵੀ ਗੋਲ ਕੀਤਾ। ਅੱਧੇ ਸਮੇਂ ਤੱਕ ਸਕੋਰ 1-1 ਨਾਲ ਬਰਾਬਰ ਰਿਹਾ। ਸਪੇਨ ਲਈ ਇਕਮਾਤਰ ਗੋਲ ਮਾਰਕ ਮਿਰਾਲੇਸ ਪੋਰਟਿਲੋ ਨੇ 18ਵੇਂ ਮਿੰਟ ‘ਚ ਪੈਨਲਟੀ ਸਟ੍ਰੋਕ ‘ਤੇ ਕੀਤਾ।
Total Views: 389 ,
Real Estate



















