ਸਾਬਕਾ ਸੀਐਮ ਬੇਅੰਤ ਸਿੰਘ ਕਤਲ ਕੇਸ ਵਿਚ ਬੁੜੈਲ ਜੇਲ੍ਹ ਚੰਡੀਗੜ੍ਹ ਦੇ ਅੰਦਰ ਬੰਦ ਗੁਰਮੀਤ ਸਿੰਘ ਨੂੰ ਜ਼ਮਾਨਤ ਤੇ ਰਿਹਾਅ ਕੀਤਾ ਗਿਆ। ਉਹ ਕਰੀਬ 31 ਸਾਲ ਤੋਂ ਜੇਲ੍ਹ ਦੇ ਅੰਦਰ ਬੰਦ ਹਨ ਅਤੇ ਉਨ੍ਹਾਂ ਨੂੰ 2007 ਵਿਚ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਹੈ।
Total Views: 331 ,
Real Estate