ਯੂਕਰੇਨ ਦਾ ਦੌਰਾ ਕਰਨਗੇ PM ਮੋਦੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਯੂਕਰੇਨ ਦਾ ਦੌਰਾ ਕਰਨਗੇ। ਭਾਰਤੀ ਵਿਦੇਸ਼ ਮੰਤਰਾਲੇ ਨੇ ਅੱਜ ਕਿਹਾ ਕਿ ਉਹ ਬਾਅਦ ਵਿੱਚ ਇਸ ਯਾਤਰਾ ਦੇ ਵੇਰਵੇ ਸਾਂਝੇ ਕਰੇਗਾ। ਮੀਡੀਆ ਨੇ ਖ਼ਬਰ ਦਿੱਤੀ ਹੈ ਕਿ ਸ੍ਰੀ ਮੋਦੀ ਇਸ ਮਹੀਨੇ ਕੀਵ ਜਾ ਸਕਦੇ ਹਨ।

Total Views: 111 ,
Real Estate