ਕਾਂਗਰਸੀ ਵਿਧਾਇਕ ਕਿਰਨ ਚੌਧਰੀ ਨੇ ਵਿਧਾਇਕ ਦੇ ਅਹੁਦੇ ਤੋਂ ਦਿੱਤਾ ਅਸਤੀਫਾ

ਹਰਿਆਣਾ ਤੋਂ ਕਾਂਗਰਸੀ ਵਿਧਾਇਕ ਕਿਰਨ ਚੌਧਰੀ ਨੇ ਵਿਧਾਇਕ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਵਿਧਾਨ ਸਭਾ ਸਪੀਕਰ ਨੇ ਅਸਤੀਫਾ ਸਵੀਕਾਰ ਕਰ ਲਿਆ ਹੈ।ਕਿਰਨ ਚੌਧਰੀ ਹਾਲ ਹੀ ਵਿੱਚ ਕਾਂਗਰਸ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਈ ਸੀ।

Total Views: 111 ,
Real Estate