ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਕਹਿ ਚੁੱਕੇ ਸੀਨੀਅਰ ਆਗੂ ਹਰਦੀਪ ਸਿੰਘ ਡਿੰਪੀ ਢਿੱਲੋਂ (ਸੰਚਾਲਕ ਦੀਪ ਬੱਸ ਸਰਵਿਸ) 28 ਅਗਸਤ ਦਿਨ ਬੁੱਧਵਾਰ ਨੂੰ ਦੁਪਹਿਰ 2 ਵਜੇ ਗਿੱਦੜਬਾਹਾ ਵਿਖੇ ਮੁੱਖ ਮੰਤਰੀ ਪੰਜਾਬ ਦੀ ਹਾਜ਼ਰੀ ਵਿਚ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਣਗੇ।
Real Estate