ਮਲੇਰਕੋਟਲਾ: ਕਿਸਾਨਾਂ ਤੇ ਪੁਲਿਸ ਵਿਚਾਲੇ ਝੜਪ

ਮਲੇਰਕੋਟਲਾ ‘ਚ ਜਮੀਨ ਐਕਵਾਇਰ ਕਰਨ ਪਹੁੰਚੀ ਪੁਲਿਸ ਦਾ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਅੱਜ ਜ਼ਬਰਦਸਤ ਵਿਰੋਧ ਕੀਤਾ ਗਿਆ। ਦਰਅਸਲ, ਅੱਜ ਐਨਐਚਏਆਈ ਦੇ ਪ੍ਰੋਜੈਕਟ ਅਧੀਨ ਜਮੀਨ ਅਕਵਾਇਰ ਕਰਨ ਲਈ ਪੁਲਿਸ ਤੇ ਪ੍ਰਸਾਸ਼ਨ ਦੀਆਂ ਟੀਮਾਂ ਪਹੁੰਚੀਆਂ ਸਨ, ਜਿਵੇਂ ਹੀ ਕਿਸਾਨਾਂ ਨੂੰ ਇਸ ਦੀ ਭਿਣਕ ਲੱਗੀ ਤਾਂ, ਉਨ੍ਹਾਂ ਵਲੋਂ ਪੁਲਿਸ ਦਾ ਭਾਰੀ ਵਿਰੋਧ ਕੀਤਾ ਗਿਆ।

Total Views: 235 ,
Real Estate